Monday 12 October 2020

ਟਪਾ

 ਦੁੱਖ ਦਿੱਲ ਨੂੰ ਲੱਗਿਆ ਏ,

ਵੈਰੀਆਂ ਤੋਂ ਰਿਹਾ ਬੱਚਦਾ..

ਸਾਨੂੰ ਯਾਰਾਂ ਠੱਗਿਆ ਏ..

✍️ਪਾਗਲ ਸੁੰਦਰਪੁਰੀਆ

ਸਤਿ ਸ੍ਰੀ ਆਕਾਲ ਪੁਰਖ਼ ਨਾਨਕ ਬ੍ਰਹਮ ਆਪਾਰ..

ਨਸ਼ਾ ਇੱਕ ਹੋਰ ਹੈ ਝੂਠ ਤੇ ਕਈ ਝੂਠੇ ਦਾਅਵਿਆਂ ਦਾ, ਮਿੱਟੀ ਤੋਂ ਮਿੱਟੀ ਬਣੇ ਕੁੱਝ ਮਿੱਟੀ ਦੀਆਂ ਬਾਵਿਆਂ ਦਾ, ਕਾਦਰ ਦੀ ਕੁਦਰਤਿ ਸੱਭ ਵੇਖਦੀ ਹੈ ਕੋ ਗ਼ਲਤ ਕੋ ਸਹੀ.. ਨਆਂ ਕ...